February 12, 2025

ਮੁੱਖ ਮੰਤਰੀ ਮਾਨ ਦਾ ਚੰਡੀਗੜ੍ਹ ‘ਚ ‘ਜਨਤਾ ਦਰਬਾਰ’ ਅੱਜ

ਪੰਜਾਬ ਭਵਨ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ; ਅਧਿਕਾਰੀਆਂ ਨੂੰ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਹਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ‘ਚ ਜਨਤਾ ਦਰਬਾਰ ਕਰਨਗੇ। ਉਹ ਪੰਜਾਬ ਭਵਨ ਵਿੱਚ 11 ਵਜੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ […]

ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਵਿਚ ਵਿਵਾਦਤ ਪੁਸਤਕਾਂ ਦੇ ਮਾਮਲੇ ‘ਚ ਪਰਚਾ ਦਰਜ

ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋ ਪੰਜਾਬ ਵਿਚ ਵਿਦਿਆਰਥੀਆਂ ਲਈ ਇਤਿਹਾਸ ਦੀਆਂ ਜੋ ਪੁਸਤਕਾਂ ਛਾਪੀਆਂ ਗਈਆਂ ਸਨ ਉਨ੍ਹਾਂ ਵਿਚ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ। ਇਸ ਵਿਰੁਧ ਹੁਣ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਦਰਅਸਲ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। FIR ਦੀ ਕਾਪੀ ਵੇਖਣ ਲਈ ਇਥੇ ਕਲਿਕ ਕਰੋ