February 5, 2025

ਬਿਕਰਮ ਮਜੀਠੀਆ ਜ਼ਮਾਨਤ ਲਈ ਹਾਈ ਕੋਰਟ ਪੁੱਜੇ

ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਕਰ ਦਿੱਤਾ ਸੀ ਇਨਕਾਰ ਚੰਡੀਗੜ੍ਹ : ਪੰਜਾਬ ਦੇ ਦਿੱਗਜ ਅਕਾਲੀ ਆਗੂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਮਾਮਲੇ ਦੀ ਸੁਣਵਾਈ ਇਸ ਹਫਤੇ ਹੋਣ ਦੀ ਸੰਭਾਵਨਾ ਹੈ। ਹਾਈ ਕੋਰਟ ਦੀ ਡਬਲ ਬੈਂਚ ਇਸ ਦੀ ਸੁਣਵਾਈ ਕਰੇਗੀ। ਇਸ ਤੋਂ […]