February 4, 2025

ਭ੍ਰਿਸ਼ਟਾਚਾਰ ਵਿਰੁਧ ਮੁਹਿੰਮ : ਚੌਕੀ ਇੰਚਾਰਜ ਵੱਢੀ ਲੈਂਦਾ ਕਾਬੂ, ਹੈਲਪਲਾਈਨ ‘ਤੇ ਦਿਤੀ ਸੀ ਸ਼ਿਕਾਇਤ

ਲੁਧਿਆਣਾ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰੀਆਂ ‘ਤੇ ਸ਼ਿਕੰਜਾ ਕੱਸਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ। ਜਿਸ ‘ਤੇ ਲੋਕਾਂ ਨੇ ਭ੍ਰਿਸ਼ਟਾਚਾਰੀਆਂ ਖਿਲਾਫ ਸ਼ਿਕਾਇਤਾਂ ਭੇਜਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅਜਿਹੀ ਹੀ ਇੱਕ ਸ਼ਿਕਾਇਤ ਥਾਣਾ ਸ਼ਿਮਲਾਪੁਰੀ ਅਧੀਨ ਪੈਂਦੀ ਪੁਲੀਸ ਚੌਕੀ ਦੇ ਇੰਚਾਰਜ […]