April 26, 2025

ਕੈਨੇਡਾ ‘ਚ ਹਥਿਆਰਾਂ ਦੀ ਖ਼ਰੀਦ ‘ਤੇ ਲੱਗੀ ਪਾਬੰਦੀ

ਓਟਾਵਾ : ਕੁਝ ਦਿਨ ਪਹਿਲਾਂ ਅਮਰੀਕਾ ਦੇ ਇੱਕ ਸਕੂਲ ਵਿੱਚ ਗੋਲੀਬਾਰੀ ਹੋਈ ਸੀ, ਜਿਸ ਵਿੱਚ 21 ਵਿਅਕਤੀਆਂ ਦੀ ਮੌਤ ਹੋ ਗਈ ਸੀ। ਵੈਸੇ ਵੀ ਅਮਰੀਕਾ ਤੇ ਕੈਨੇਡਾ ਵਿੱਚ ਗੋਲੀਬਾਰੀ ਹੋਣੀ ਆਮ ਵਰਤਾਰਾ ਬਣਿਆ ਹੋਇਆ ਹੈ ਜਿਸਦੇ ਮੱਦੇਨਜਰ ਕੈਨੇਡਾ ਦੇ ਪੀਐਮ ਟਰੂਡੋ ਨੇ ਇਹ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਦਰਅਸਲ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ […]