ਦਿੱਲੀ : ਮੈਟਰੋ ਸਟੇਸ਼ਨ ਨੇੜੇ ਇਮਾਰਤ ਨੂੰ ਲੱਗੀ ਅੱਗ, ਇੱਕ ਔਰਤ ਦੀ ਮੌਤ
ਨਵੀਂ ਦਿੱਲੀ : ਪੱਛਮੀ ਦਿੱਲੀ ‘ਚ ਮੁੰਡਕਾ ਮੈਟਰੋ ਸਟੇਸ਼ਨ ਦੇ ਪਿੱਲਰ ਨੰਬਰ 544 ਨੇੜੇ ਇਕ ਇਮਾਰਤ ‘ਚ ਅੱਗ ਲੱਗ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਫਾਇਰਫਾਈਟਰ ਅੱਗ ‘ਤੇ ਕਾਬੂ ਪਾਉਣ ਲਈ ਕੰਮ ਕਰ ਰਹੇ ਹਨ। ਇਮਾਰਤ ਵਿੱਚ ਕਈ ਲੋਕ ਫਸੇ ਹੋਏ ਸਨ, ਜਿਨ੍ਹਾਂ ਨੂੰ ਫਾਇਰਫਾਈਟਰਜ਼ ਨੇ ਬਚਾਇਆ। […]