ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਅਦਾਲਤ ਵਿੱਚ ਪੇਸ਼ੀ ਅੱਜ
ਚੰਡੀਗੜ੍ਹ : ਬਰਖਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਭਤੀਜੇ ਪ੍ਰਦੀਪ ਕੁਮਾਰ ਨੂੰ ਮੁਹਾਲੀ ਅਦਾਲਤ ਵਿੱਚ ਅੱਜ ਪੇਸ਼ ਕੀਤਾ ਜਾਵੇਗਾ। ਵਿਜੇ ਸਿੰਗਲਾ ਦਾ 3 ਦਿਨ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ। ਪੁਲਿਸ ਹੁਣ ਪੁੱਛਗਿੱਛ ਲਈ ਇਸ ਮਾਮਲੇ ਵਿੱਚ ਹੋਰ ਰਿਮਾਂਡ ਦੀ ਮੰਗ ਕਰੇਗੀ। ਇਸ ਦੇ ਨਾਲ ਹੀ ਸਿੰਗਲਾ ਨੂੰ ਕਮਿਸ਼ਨ ਦੇਣ […]