Gyanvapi Case: ਇਤਰਾਜ਼ਯੋਗ ਪੋਸਟ ਕਰਨ ਵਾਲਾ ਪ੍ਰੋਫੈਸਰ ਗ੍ਰਿਫਤਾਰ
ਦੇਰ ਰਾਤ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਰਤਨ ਲਾਲ ਨੂੰ ਕਾਸ਼ੀ ਦੇ ਗਿਆਨਵਾਪੀ ਕੈਂਪਸ ਵਿੱਚ ਮਿਲੇ ਸ਼ਿਵਲਿੰਗ ਬਾਰੇ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਪੋਸਟ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸਾਈਬਰ ਸੈੱਲ ਨੇ ਸ਼ੁੱਕਰਵਾਰ ਦੇਰ ਰਾਤ ਉਸ ਨੂੰ ਗ੍ਰਿਫਤਾਰ ਕੀਤਾ। ਦੇਰ ਰਾਤ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ […]