ਕਾਰਤੀ ਚਿਦੰਬਰਮ ਦੇ ਕਰੀਬੀ ਗ੍ਰਿਫਤਾਰ, ਵੀਜ਼ੇ ਲਈ ਚੀਨੀ ਨਾਗਰਿਕਾਂ ਤੋਂ 50 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼
ਨਵੀਂ ਦਿੱਲੀ : ਕਾਂਗਰਸ ਸੰਸਦ ਮੈਂਬਰ ਕਾਰਤੀ ਚਿਦੰਬਰਮ ਦੇ ਕਰੀਬੀ ਭਾਸਕਰਰਾਮਨ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ 17 ਮਈ ਨੂੰ ਹੋਈ ਛਾਪੇਮਾਰੀ ਤੋਂ ਬਾਅਦ ਕੀਤੀ ਗਈ ਹੈ। ਉਸ ‘ਤੇ 263 ਚੀਨੀ ਨਾਗਰਿਕਾਂ ਨੂੰ ਵੀਜ਼ਾ ਦਿਵਾਉਣ ਲਈ ਕਥਿਤ ਤੌਰ ‘ਤੇ 50 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਸੀਬੀਆਈ ਨੇ ਮੰਗਲਵਾਰ ਨੂੰ […]