November 30, 2025

ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਨੇ ਕਿਹਾ ਸਿੱਧੂ ਨੂੰ ਸਜ਼ਾ ਤੋਂ ਮੈਂ ਦੁਖੀ ਹਾਂ, Video

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਿੱਧੂ ਨੂੰ ਵੱਡੀ ਭੈਣ ਸੁਮਨ ਤੂਰ ਦਾ ਸਮਰਥਨ ਮਿਲਿਆ ਹੈ। ਅਮਰੀਕਾ ਰਹਿੰਦੀ ਤੂਰ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਦੁਖਦਾਈ ਹੈ। ਸੁਮਨ ਤੂਰ ਨੇ ਕਿਹਾ ਕਿ ਅੱਜ ਮੇਰੇ ਅਤੇ ਮੇਰੇ ਪਰਿਵਾਰ ਲਈ ਦੁੱਖ ਦਾ ਦਿਨ ਹੈ। […]