ਝੋਨੇ ਦੇ ਸੀਜ਼ਨ ਦੌਰਾਨ ਕਿਸੇ ਅਧਿਕਾਰੀ ਦੀ ਬਦਲੀ ਨਹੀਂ ਕੀਤੀ ਜਾ ਸਕੇਗੀ
ਚੰਡੀਗੜ੍ਹ: ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਝੋਨੇ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣਾ ਸਰਕਾਰ ਲਈ ਸਭ ਤੋਂ ਵੱਡੀ ਚੁਣੌਤੀ ਹੈ। ਇਸ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਤੇ ਬਦਲੀਆਂ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਸਬੰਧੀ ਕਾਰਪੋਰੇਸ਼ਨ ਵੱਲੋਂ ਇੱਕ ਪੱਤਰ […]