ਬੋਰਡ ਦੇ ਤਿੰਨ ਦਿਨਾਂ ਖੇਤਰ ਪੱਧਰੀ ਵਿੱਦਿਅਕ ਮੁਕਾਬਲੇ 24 ਤੋਂ ਸ਼ੁਰੂ
ਐੱਸ.ਏ.ਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੈੱ੍ਰਸ ਨੂੰ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਦੱਸਿਆ ਗਿਆ ਹੈ ਕਿ ਬੋਰਡ ਵੱਲੋਂ ਚਾਰ ਖੇਤਰਾਂ (ਪਟਿਆਲਾ, ਬਠਿੰਡਾ, ਜਲੰਧਰ, ਅੰਮ੍ਰਿਤਸਰ) ਵਿੱਚ ਖੇਤਰ ਪੱਧਰੀ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ਕੱਲ੍ਹ ਤੋਂ ਸ਼ੁਰੂ ਹੋ ਰਹੇ ਹਨ| ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 24 ਅਕਤੂਬਰ ਨੂੰ ਪ੍ਰਾਇਮਰੀ ਵਰਗ , 25 ਅਕਤੂਬਰ ਨੂੰ […]