ਅੱਜ ਪੰਜਾਬ ਰੋਡਵੇਜ਼, ਪਨਬੱਸ ਤੇ PRTC ਬੱਸਾਂ ਦਾ ਹੋਵੇਗਾ ਚੱਕਾ ਜਾਮ
ਚੰਡੀਗੜ੍ਹ : ਅੱਜ ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮ ਅੱਜ ਅਫ਼ਸਰਸ਼ਾਹੀ ਦੀ ਵਧੀਕੀਆਂ ਖਿਲਾਫ਼ ਬੱਸਾਂ ਬੰਦ ਕਰਨਗੇ। ਦਰਅਸਲ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ ’ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਨੇ ਕਿਹਾ ਕਿ ਜੇਕਰ ਟਰਾਂਸਪੋਰਟ ਵਿਭਾਗ ਨੇ ਮੁਲਾਜ਼ਮਾਂ ਦੀਆਂ […]