Mohali Phase 4 residents complained about poor electricity and water supply
ਫੇਜ਼-4, ਮੁਹਾਲੀ ਵਾਸੀਆਂ ਨੂੰ ਬਿਜਲੀ ਅਤੇ ਪਾਣੀ ਸਪਲਾਈ ਸਬੰਧੀ ਪੇਸ਼ ਆ ਰਹੀਆਂ ਮੁਸਕਿਲਾਂ ਸਬੰਧੀ ਮੀਟਿੰਗ ਮੋਹਾਲੀ : ਫੇਜ਼-4 ਰੈਜੀਡੈਂਟਸ ਵੈਲਫੇਅਰ ਐਸਸੀਏਸ਼ਨ (ਰਜਿ:) ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਬਲਦੇਵ ਸਿੰਘ, ਕਾ: ਪ੍ਰਧਾਨ ਦੀ ਪ੍ਰਧਾਨਗੀ ਵਿੱਚ ਹੋਈ| ਮੀਟਿੰਗ ਵਿੱਚ ਫੇਜ਼-4 ਦੇ ਵਿਕਾਸ ਅਤੇ ਸਾਫ ਸਫਾਈ ਸਬੰਧੀ ਆਉਂਦੀਆਂ ਮੁਸ਼ਕਿਲਾਂ ਸਬੰਧੀ ਕਈ ਮੁੱਦਿਆਂ ਤੇ ਵਿਚਾਰ ਕੀਤਾ ਗਿਆ| ਮੈਂਬਰਾਂ ਨੇ […]