January 21, 2025

ਪੰਜਾਬ ਦੀਆਂ ਜੇਲ੍ਹਾਂ ਵਿਚ ਸਜ਼ਾਯਾਫ਼ਤਾ ਕੈਦੀ ਘਟ ਪਰ ਅੰਡਰ ਟਰਾਇਲ ਕੈਦੀਆਂ ਦੀ ਬਹੁਤਾਤ

ਜੇਲ੍ਹਾਂ ਵਿਚ ਮੋਬਾਈਲ ਜਾਮਰ ਰੋਕਦੇ ਹਨ ਸਿਰਫ਼ 2ਜੀ, 4ਜੀ ਚਲਦੇ ਨੇ ਆਰਾਮ ਨਾਲ ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਤੋਂ ਮੋਬਾਈਲ, ਨਸ਼ੀਲੇ ਪਦਾਰਥ ਅਤੇ ਹੋਰ ਗ਼ੈਰ-ਕਾਨੂੰਨੀ ਸਮਾਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਪਰ ਖਾਸ ਗੱਲ ਇਹ ਹੈ ਕਿ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਭਾਰੀ ਭੀੜ ਵਿੱਚੋਂ ਸਿਰਫ਼ 5123 ਸਜ਼ਾਯਾਫ਼ਤਾ ਕੈਦੀ ਹੀ […]