ਸੁਨੀਲ ਜਾਖੜ ਨੇ ਛੱਡੀ ਕਾਂਗਰਸ
ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਧਿਕਾਰਤ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਕਾਂਗਰਸ ਛੱਡਣ ਦਾ ਐਲਾਨ ਕੀਤਾ। ਦਰਅਸਲ ਕਾਂਗਰਸ ਹਾਈਕਮਾਨ ਨੇ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਮਗਰੋਂ ਜਾਖੜ ਤੋਂ ਸਾਰੇ ਅਹੁਦੇ ਵਾਪਸ ਲੈ ਲਏ ਸਨ। ਇਸ ਤੋਂ ਇਲਾਵਾ ਫੇਸਬੁਕ ਤੇ […]