15,491,92 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ : ਮੀਤ ਹੇਅਰ
ਚੰਡੀਗੜ੍ਹ : ਪੰਜਾਬ ਦੇ ਸਿਖਿਆ ਮੰਤਰੀ ਮੀਤ ਹੇਅਰ ਨੇ ਅੱਜ ਦਸਿਆ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਰਦੀਆਂ ਖ਼ਰੀਦਣ ਲਈ ਫ਼ੰਡ ਜਾਰੀ ਕਰ ਦਿਤੇ ਗਏ ਹਨ। ਦਰਅਸਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ 15,491,92 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪਹਿਲੀ ਤੋਂ ਅੱਠਵੀਂ ਕਲਾਸ ਤੱਕ […]