February 5, 2025

ਪੰਜਾਬੀ ਬੋਲੀ ਨੂੰ ਬਣਦਾ ਸਨਮਾਨ ਦਿਵਾਉਣ ਲਈ ਪੰਜਾਬੀ ਹਿਤੈਸ਼ੀ ਹੋਏ ਇਕੱਠੇ 

ਗੁਰਦੁਆਰਾ ਅੰਬ ਸਾਹਿਬ ਤੋਂ ਕੱਢਿਆ ਮਾਰਚ, 1 ਨਵੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਸੰਘਰਸ਼ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਲਿਆ ਅਹਿਦ ਐਸ. ਏ. ਐਸ. ਨਗਰ : ਪੰਜਾਬੀ ਬੋਲੀ ਨੂੰ ਚੰਡੀਗੜ੍ਹ ਦੀ ਪਹਿਲੀ ਭਾਸ਼ਾ ਦਾ ਦਰਜਾ ਦੇਣ ਅਤੇ ਉਸਨੂੰ ਚੰਡੀਗੜ੍ਹ ਵਿੱਚ ਬਣਦਾ ਮਾਨ ਸਨਮਾਨ ਦੇਣ ਦੀ ਮੰਗ ਨੂੰ ਲੈ ਕੇ ਪੰਜਾਬੀ ਬਚਾਓ ਮੰਚ ਚੰਡੀਗੜ੍ਹ […]