The first meeting of the Shiromani Committee for the release of Sikhs lodged in Indian jails today
ਅੰਮ੍ਰਿਤਸਰ: ਭਾਰਤ ਦੀਆਂ ਕਈ ਜੇਲ੍ਹਾਂ ‘ਚ ਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਹੋ ਰਹੀ ਹੈ। ਮੀਟਿੰਗ ਵਿੱਚ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਵਿੱਚ ਸ਼ਾਮਲ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਚੇਤੇ ਰਹੇ ਕਿ ਭਾਰਤ ਦੀਆਂ ਜੇਲ੍ਹਾਂ ਵਿਚ ਕਈ ਸਿੱਖ ਕੈਦੀ ਵਰ੍ਹਿਆਂ ਤੋਂ ਬੰਦ […]