ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨ ਪਰਿਵਾਰਾਂ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਅੱਜ ਦੇਣਗੇ 3-3 ਲੱਖ ਰੁਪਏ
ਚੰਡੀਗੜ੍ਹ : ਦਿੱਲੀ ਸਰਹੱਦ ‘ਤੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ 3 ਲੱਖ ਰੁਪਏ ਦਿੱਤੇ ਜਾਣਗੇ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਚੰਡੀਗੜ੍ਹ ਵਿੱਚ ਇਹ ਮਦਦ ਦੇਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹਨ। ਰਾਓ ਨੇ ਇਹ ਐਲਾਨ ਪਿਛਲੇ […]