February 5, 2025

ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦਿਹਾਂਤ

ਚੰਡੀਗੜ੍ਹ : ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਫੋਰਟਿਸ ਹਸਪਤਾਲ ਵਿਚ ਦਾਖਲ ਸਨ ਜਿੱਥੇ ਅੱਜ ਸਵੇਰੇ ਉਨ੍ਹਾਂ ਆਖ਼ਰੀ ਸਾਹ ਲਏ, ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨੂੰ ਨਾ ਪੂਰਾ […]