February 4, 2025

ਕੇਦਾਰਨਾਥ ਧਾਮ ਵਿੱਚ ਵੀਆਈਪੀ ਦਰਸ਼ਨਾਂ ‘ਤੇ ਪੂਰੀ ਤਰ੍ਹਾਂ ਰੋਕ

ਉਤਰਾਖੰਡ : ਉਤਰਾਖੰਡ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਸਾਡੇ ਪੂਰੇ ਸੂਬੇ ਵਿੱਚ ਯਾਤਰਾ ਚੱਲ ਰਹੀ ਹੈ। ਉਸ ਯਾਤਰਾ ਵਿੱਚ ਪੁਲਿਸ ਦਾ ਬਹੁਤ ਯੋਗਦਾਨ ਹੈ। ਇਸ ਤੋਂ ਇਲਾਵਾ ਰਾਜ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੱਡਾ ਫੈਸਲਾ ਲੈਂਦੇ ਹੋਏ ਕੇਦਾਰਨਾਥ ਧਾਮ ਵਿੱਚ ਵੀਆਈਪੀ ਦਰਸ਼ਨਾਂ ‘ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ। ਇਹ ਜਾਣਕਾਰੀ […]