March 27, 2025

ਸੈਕਸ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ, ਆਪਣੀ ਮਰਜ਼ੀ ਨਾਲ ਵੇਸ਼ਵਾਪੁਣਾ ਕਰਨਾ ਅਪਰਾਧ ਨਹੀਂ : ਸੁਪਰੀਮ ਕੋਰਟ

ਅਦਾਲਤ ਦਾ ਹੁਕਮ, ਪੁਲਿਸ ਸੈਕਸ ਵਰਕਰਾਂ ਨੂੰ ਬਿਨਾਂ ਵਜ੍ਹਾ ਤੰਗ ਨਾ ਕਰੇ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਵੇਸਵਾਗਮਨੀ ਵੀ ਇੱਕ ਪੇਸ਼ਾ ਹੈ। ਅਦਾਲਤ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਸੈਕਸ ਵਰਕਰਾਂ ਦੇ ਕੰਮ ਵਿੱਚ ਦਖਲ ਨਾ ਦੇਣ। ਪੁਲਿਸ ਨੂੰ ਬਾਲਗ ਅਤੇ […]