January 15, 2025

WHO ਨੇ 10 ਲੱਖ ਮਹਿਲਾ ਆਸ਼ਾ ਵਰਕਰਾਂ ਨੂੰ ਕੀਤਾ ਸਨਮਾਨਤ

ਨਵੀਂ ਦਿੱਲੀ : ਵਿਸ਼ਵ ਸਿਹਤ ਸੰਗਠਨ (WHO) ਨੇ 10 ਲੱਖ ਮਹਿਲਾ ਆਸ਼ਾ ਵਰਕਰਾਂ ਨੂੰ ਗਲੋਬਲ ਹੈਲਥ ਲੀਡਰਜ਼ ਅਵਾਰਡ ਨਾਲ ਸਨਮਾਨਿਤ ਕੀਤਾ ਹੈ। ਉਨ੍ਹਾਂ ਨੂੰ ਇਹ ਸਨਮਾਨ ਦਿਹਾਤੀ ਖੇਤਰਾਂ ਵਿੱਚ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਕਰੋਨਾ ਮਹਾਮਾਰੀ ਦੇ ਖਿਲਾਫ ਉਨ੍ਹਾਂ ਦੀ ਅਹਿਮ ਭੂਮਿਕਾ ਲਈ ਮਿਲਿਆ ਹੈ। ਕੋਰੋਨਾ ਮਹਾਮਾਰੀ ਦੌਰਾਨ, ਆਸ਼ਾ ਵਰਕਰ ਨੇ ਫਰੰਟ ਲਾਈਨ ਵਰਕਰ ਵਜੋਂ […]