February 5, 2025

ਮਜੀਠੀਆ ਖਿਲਾਫ ਗਵਾਹੀ ਦੇਣ ਵਾਲੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਮਿਲੀ ਧਮਕੀ

ਅੰਮ੍ਰਿਤਸਰ: ਬਿਕਰਮ ਸਿੰਘ ਮਜੀਠੀਆ ਵਿਰੁਧ ਗਵਾਹੀ ਦੇਣ ਵਾਲੇ ਨੂੰ ਅੱਜ ਉਸ ਵੇਲੇ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਉਸ ਨੂੰ ਧਮਕਾਇਆ ਗਿਆ। ਦਰਅਸਲ ਡਰੱਗ ਮਾਮਲੇ ‘ਚ ਗਵਾਹੀ ਦੇਣ ਵਾਲੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਤੇ ਉਸ ਦੇ ਪਰਿਵਾਰ ਨੂੰ ਧਮਕੀਆਂ ਮਿਲੀਆਂ ਹਨ। ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ […]